2024-07-25 06:43
ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਐੱਸ ਏ ਐੱਸ ਨਗਰ ਪ੍ਰੇਮ ਕੁਮਾਰ ਮਿੱਤਲ ਜੀ ਨੇ ਅੱਜ ਸਕੂਲ ਦਾ ਦੌਰਾ ਕੀਤਾ ਅਤੇ ਪੰਜਾਬ ਹਰਿਆਵਲ ਲਹਿਰ ਤਹਿਤ ਸਕੂਲ ਵਿੱਚ ਵਿਦਿਆਰਥੀਆਂ ਨਾਲ ਪੌਦੇ ਲਗਾਏ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਬਾਰੇ ਵੀ ਕਿਹਾ । ਵਿਦਿਆਰਥੀਆਂ ਨਾਲ ਪੜ੍ਹਾਈ ਸੰਬੰਧੀ ਸਵਾਲ ਜਵਾਬ ਕੀਤੇ🙏🏻 #plant #govtschool @department_of_school_edu_pb @harjotsinghbains